ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਨਾਸ ਕੰਪਲੈਕਸ-ਬਦਰਪੁਰਾ ਸਥਿਤ ਮਧੁ ਪ੍ਰਯੋਗਸ਼ਾਲਾ ਦੀ ਪ੍ਰਸ਼ੰਸਾ ਕੀਤੀ
Posted On:
21 MAY 2023 6:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਨਾਸ ਕੰਪਲੈਕਸ-ਬਦਰਪੁਰਾ ਸਥਿਤ ਮਧੁ ਪ੍ਰਯੋਗਸ਼ਾਲਾ ਦੀ ਪ੍ਰਸ਼ੰਸਾ ਕੀਤੀ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
‘‘ਜਦੋਂ ਇਨੋਵੇਸ਼ਨ ਦੀ ਬਾਤ ਆਉਂਦੀ ਹੈ, ਤਾਂ @banasdairy1969 ਹਮੇਸ਼ਾ ਸਭ ਤੋਂ ਅੱਗੇ ਰਿਹਾ ਹੈ। ਮਿੱਠੀ ਕ੍ਰਾਂਤੀ ਵਿੱਚ ਭਾਰਤ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਉਠਾਏ ਗਏ ਇਸ ਮਹੱਤਵਪੂਰਨ ਕਦਮ ਨੂੰ ਦੇਖ ਕੇ ਚੰਗਾ ਲਗਿਆ। ਮਧੁ ਪ੍ਰਯੋਗਸ਼ਾਲਾ ਇਸ ਖੇਤਰ ਦੇ ਲਈ ਬਹੁਤ ਲਾਭਕਾਰੀ ਹੋਵੇਗੀ।’’
*****
ਡੀਐੱਸ
(Release ID: 1926292)
ਵਿਜ਼ੀਟਰ ਕਾਊਂਟਰ : 166
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam