ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹੈਨਕੌਕ ਪ੍ਰਾਸਪੈਕਟਿੰਗ ਗਰੁੱਪ, ਰਾਏ ਹਿੱਲ, ਐੱਸ. ਕਿਡਮੈਨ ਐਂਡ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ਼੍ਰੀਮਤੀ ਜੀਨਾ ਰਾਏਨਹਾਰਟ ਏਓ ਦੇ ਨਾਲ ਮੁਲਾਕਾਤ ਕੀਤੀ
प्रविष्टि तिथि:
23 MAY 2023 8:52AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਮਈ 2023 ਨੂੰ ਸਿਡਨੀ, ਆਸਟ੍ਰੇਲੀਆ ਵਿੱਚ ਹੈਨਕੌਕ ਪ੍ਰੌਸਪੈਕਟਿੰਗ ਗਰੁੱਪ, ਰਾਏ ਹਿੱਲ, ਐੱਸ. ਕਿਡਮੈਨ ਐਂਡ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ਼੍ਰੀਮਤੀ ਜੀਨਾ ਰਾਏਨਹਾਰਟ ਏਓ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਭਾਰਤ ਦੇ ਪਰਿਵਰਤਨਕਾਰੀ ਸੁਧਾਰਾਂ ਅਤੇ ਪਹਿਲਾਂ ’ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੇ ਖਣਨ ਅਤੇ ਖਣਿਜ ਖੇਤਰ ਵਿੱਚ ਟੈਕਨਾਲੋਜੀ, ਨਿਵੇਸ਼ ਅਤੇ ਕੌਸ਼ਲ ਵਿਕਾਸ ਵਿੱਚ ਭਾਗੀਦਾਰ ਬਣਨ ਦੇ ਲਈ ਸੱਦਾ ਦਿੱਤਾ।
*****
ਡੀਐੱਸ/ਟੀਐੱਸ
(रिलीज़ आईडी: 1926547)
आगंतुक पटल : 183
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam