ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਘੇ ਅਭਿਨੇਤਾ ਸ਼੍ਰੀ ਸਰਥ ਬਾਬੂ ਦੇ ਦੇਹਾਂਤ ’ਤੇ ਸੰਵੇਦਨਾ ਪ੍ਰਗਟ ਕੀਤੀ
प्रविष्टि तिथि:
22 MAY 2023 7:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਅਭਿਨੇਤਾ ਸ਼੍ਰੀ ਸਰਥ ਬਾਬੂ ਦੇ ਦੇਹਾਂਤ ’ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ ,ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਸਰਥ ਬਾਬੂ ਜੀ ਬਹੁਮੁਖੀ ਅਤੇ ਰਚਨਾਤਮਕ ਸਨ। ਉਨ੍ਹਾਂ ਨੂੰ ਆਪਣੇ ਲੰਬੇ ਫਿਲਮੀ ਕਰੀਅਰ ਦੇ ਦੌਰਾਨ ਕਈ ਭਾਸ਼ਾਵਾਂ ਵਿੱਚ ਕਈ ਪ੍ਰਸਿੱਧ ਕੰਮਾਂ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
************
ਡੀਐੱਸ/ਐੱਸਐੱਚ
(रिलीज़ आईडी: 1926551)
आगंतुक पटल : 202
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam