ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਾਜ਼ੀਆਬਾਦ-ਅਲੀਗੜ੍ਹ ਐਕਸਪ੍ਰੈੱਸਵੇਅ ‘ਤੇ 100 ਲੇਨ ਕਿਲੋਮੀਟਰ ਦੀ ਦੂਰੀ ‘ਤੇ ਬਿਟੁਮਿਨਸ ਕੰਕ੍ਰੀਟ ਵਿਛਾਏ ਜਾਣ ਦੀ ਸ਼ਲਾਘਾ ਕੀਤੀ ਇੱਕ ਬਹੁਤ ਹੀ ਮਹੱਤਵਪੂਰਨ ਰਾਜਮਾਰਗ ‘ਤੇ ਇੱਕ ਜ਼ਿਕਰਯੋਗ ਉਪਲਬਧੀ
प्रविष्टि तिथि:
19 MAY 2023 8:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਜ਼ੀਆਬਾਦ-ਅਲੀਗੜ੍ਹ ਐਕਸਪ੍ਰੈੱਸਵੇਅ ‘ਤੇ 100 ਲੇਨ ਕਿਲੋਮੀਟਰ ਦੀ ਦੂਰੀ ‘ਤੇ ਬਿਟੁਮਿਨਸ ਕੰਕ੍ਰੀਟ ਵਿਛਾਏ ਜਾਣ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਇੱਕ ਬਹੁਤ ਹੀ ਮਹੱਤਵਪੂਰਨ ਰਾਜਮਾਰਗ ‘ਤੇ ਇਹ ਇੱਕ ਜ਼ਿਕਰਯੋਗ ਉਪਲਬਧੀ ਹੈ।
ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ, ਸ਼੍ਰੀ ਨਿਤਿਨ ਗਡਕਰੀ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਇੱਕ ਬਹੁਤ ਹੀ ਮਹੱਤਵਪੂਰਨ ਰਾਜਮਾਰਗ ‘ਤੇ ਇੱਕ ਜ਼ਿਕਰਯੋਗ ਉਪਲਬਧੀ। ਇਹ ਬਿਹਤਰ ਇਨਫ੍ਰਾਸਟ੍ਰਕਚਰ ਦੇ ਲਈ ਗਤੀ ਅਤੇ ਆਧੁਨਿਕ ਤਰੀਕਿਆਂ ਨੂੰ ਅਪਣਾਉਣ, ਦੋਨਾਂ ਨੂੰ ਦਿੱਤੇ ਗਏ ਮਹੱਤਵ ਨੂੰ ਪ੍ਰਗਟ ਕਰਦਾ ਹੈ।”
********
ਡੀਐੱਸ/ਐੱਸਟੀ
(रिलीज़ आईडी: 1926587)
आगंतुक पटल : 153
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam