ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ
प्रविष्टि तिथि:
22 MAY 2023 2:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਪ੍ਰਸ਼ਾਂਤ ਦ੍ਵੀਪ ਸਮੂਹ ਸਹਿਯੋਗ ਮੰਚ (ਐੱਫਆਈਪੀਆਈਸੀ) ਦੀ ਤੀਸਰੀ ਸਮਿਟ ਦੌਰਾਨ 22 ਮਈ 2023 ਨੂੰ ਪੋਰਟ ਮੋਰੇਸਬੀ ਵਿਖੇ ਪਾਪੁਆ ਵਿਖੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕ੍ਰਿਸ ਹਿਪਕਿਨਜ਼ (Mr. Chris Hipkins) ਨਾਲ ਮੀਟਿੰਗ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਗੱਲਬਾਤ ਸੀ।
ਦੋਹਾਂ ਰਾਜਨੇਤਾਵਾਂ ਨੇ ਹੁਣ ਚਲ ਰਹੇ ਦੁਵੱਲੇ ਸਹਿਯੋਗ ਦੀਆਂ ਪਹਿਲਾਂ 'ਤੇ ਚਰਚਾ ਕੀਤੀ ਅਤੇ ਵਪਾਰ ਅਤੇ ਵਣਜ, ਸਿੱਖਿਆ, ਸੂਚਨਾ ਟੈਕਨੋਲੌਜੀ, ਟੂਰਿਜ਼ਮ, ਸੱਭਿਆਚਾਰ, ਖੇਡਾਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਦੇ ਵਿਸਤਾਰ ਬਾਰੇ ਸਹਿਮਤੀ ਵਿਅਕਤ ਕੀਤੀ।
*********
ਡੀਐੱਸ/ਐੱਸਟੀ
(रिलीज़ आईडी: 1926694)
आगंतुक पटल : 152
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam