ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਰ੍ਹਿਆਂ ਤੋਂ ਆਪਣੀ ਵਿਦੇਸ਼ ਯਾਤਰਾਵਾਂ ਦੇ ਦੌਰਾਨ ਉਨ੍ਹਾਂ ਦੇ ਦੁਆਰਾ ਮਹਾਤਮਾ ਗਾਂਧੀ ਨੂੰ ਦਿੱਤੀ ਗਈ

प्रविष्टि तिथि: 20 MAY 2023 7:55PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵਰ੍ਹਿਆਂ ਤੋਂ ਆਪਣੀ ਵਿਦੇਸ਼ ਯਾਤਰਾਵਾਂ ਦੇ ਦੌਰਾਨ ਉਨ੍ਹਾਂ ਦੇ ਦੁਆਰਾ ਮਹਾਤਮਾ ਗਾਂਧੀ ਨੂੰ

ਦਿੱਤੀ ਗਈ ਸ਼ਰਧਾਂਜਲੀ ਦੇ ਸਬੰਧ ਵਿੱਚ ਸ਼੍ਰੀ ਰਾਧਾ ਮੋਹਨ ਸਿੰਘ ਦੇ ਇੱਕ ਟਵੀਟ ਥ੍ਰੈੱਡ ਨੂੰ ਸਾਂਝਾ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਥ੍ਰੈੱਡ ਦਾ ਜਵਾਬ ਦਿੱਤਾ, " “ਸੁੰਦਰ ਥ੍ਰੈੱਡਜੋ ਕਈ ਯਾਦਾਂ ਤਾਜ਼ਾ ਕਰ ਦਿੰਦਾ ਹੈ। ਭਾਰਤ ਨੂੰ ਗਾਂਧੀ ਜੀ ਦੀ ਭੂਮੀ ਹੋਣ ਤੇ ਮਾਣ ਹੈ ਅਤੇ ਅਸੀਂ ਹਮੇਸ਼ਾ ਮਾਨਵਤਾ ਦੇ ਪ੍ਰਤੀ ਉਨ੍ਹਾਂ ਦੀ ਦ੍ਰਿਸ਼ਟੀ ਨੂੰ ਸਾਕਾਰ ਕਰਨ ਦੇ ਲਈ ਕੰਮ ਕਰਦੇ ਰਹਾਂਗੇ। "”

 

 

******

ਡੀਐੱਸ/ਐੱਸਕੇਐੱਸ


(रिलीज़ आईडी: 1926703) आगंतुक पटल : 148
इस विज्ञप्ति को इन भाषाओं में पढ़ें: Kannada , English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Malayalam