ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 27 MAY 2023 9:57AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ  ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਸ਼੍ਰੀ ਮੋਦੀ ਨੇ ਟਵੀਟ ਕੀਤਾ :

"ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਮੈਂ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"

***

ਡੀਐੱਸ/ਟੀਐੱਸ


(रिलीज़ आईडी: 1927997) आगंतुक पटल : 156
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam