ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈਸ ਬਿਆਨ

प्रविष्टि तिथि: 18 MAY 2023 11:30PM by PIB Chandigarh

ਭਾਰਤ ਦੇ ਸੰਵਿਧਾਨ ਦੇ ਅਨੁਛੇਦ 124 ਦੀ ਧਾਰਾ (2) ਤਹਿਤ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਮਿਤੀ 18.05.2023 ਦੀ ਸਮ ਸੰਖਿਆ ਦੀਆਂ ਸੂਚਨਾਵਾਂ ਤਹਿਤ, ਭਾਰਤ ਦੇ ਮਾਨਯੋਗ ਰਾਸ਼ਟਰਪਤੀ ਨੇ (i) ਸ਼੍ਰੀ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੂੰ ਆਂਧਰ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ (ii) ਸੀਨੀਅਰ ਐਡਵੋਕੇਟ ਸ਼੍ਰੀ ਕਲਪਥੀ ਵੈਂਕਟਾਰਮਨ ਵਿਸ਼ਵਨਾਥਨ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਅਹੁਦਾ ਦਫ਼ਤਰ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗਾ। 

***

ਐੱਸਐੱਸ/ਆਰਕੇਐੱਮ 


(रिलीज़ आईडी: 1928015) आगंतुक पटल : 119
इस विज्ञप्ति को इन भाषाओं में पढ़ें: English , Urdu