ਪ੍ਰਧਾਨ ਮੰਤਰੀ ਦਫਤਰ
ਲੋਕਾਂ ਦਾ ਸਨੇਹ ਅਤੇ ਵਿਸ਼ਵਾਸ ਮੈਨੂੰ ਦੇਸ਼ ਦੀ ਸੇਵਾ ਕਰਨ ਦੀ ਊਰਜਾ ਦਿੰਦਾ ਹੈ: ਪ੍ਰਧਾਨ ਮੰਤਰੀ
प्रविष्टि तिथि:
26 MAY 2023 2:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਦੇ ਪ੍ਰੇਮ ਅਤੇ ਸਨੇਹ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੀ ਯਾਤਰਾ ਤੋਂ ਵਾਪਸ ਆਉਣ 'ਤੇ ਲੋਕਾਂ ਦੇ ਉਤਸ਼ਾਹ ਬਾਰੇ ਨਿਊਜ਼ ਐਂਕਰ, ਸੁਸ਼੍ਰੀ ਰੂਬਿਕਾ ਲਿਆਕਤ ਦੇ ਟਵੀਟ ਦਾ ਜਵਾਬ ਦੇ ਰਹੇ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਇਹ ਕਰੋੜਾਂ ਦੇਸ਼ਵਾਸੀਆਂ ਦਾ ਪ੍ਰੇਮ ਅਤੇ ਵਿਸ਼ਵਾਸ ਹੀ ਹੈ, ਜੋ ਮੈਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ ਅਤੇ ਹਰ ਪਲ ਦੇਸ਼ ਦੀ ਸੇਵਾ ਕਰਨ ਦੇ ਲਈ ਪ੍ਰੇਰਿਤ ਕਰਦਾ ਹੈ।"
*****
ਡੀਐੱਸ/ਐੱਸਟੀ
(रिलीज़ आईडी: 1928221)
आगंतुक पटल : 163
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam