ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ਼ ਮੁੰਬਈ ਟ੍ਰਾਂਸ ਹਾਰਬਰ ਲਿੰਕ (ਐੱਮਟੀਐੱਚਐੱਲ) 'ਤੇ ਪ੍ਰਸੰਨਤਾ ਪ੍ਰਗਟਾਈ
Posted On:
26 MAY 2023 2:51PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ਼ ਮੁੰਬਈ ਟ੍ਰਾਂਸ ਹਾਰਬਰ ਲਿੰਕ (ਐੱਮਟੀਐੱਚਐੱਲ) 'ਤੇ ਪ੍ਰਸੰਨਤਾ ਪ੍ਰਗਟਾਈ ਅਤੇ ਕਿਹਾ ਕਿ ਇਹ ਨੈਕਸਟ ਜੈਨਰੇਸ਼ਨ ਇਨਫ੍ਰਾਸਟ੍ਰਕਚਰ ਹੈ,ਜੋ ਲੋਕਾਂ ਦੇ ਲਈ 'ਈਜ਼ ਆਵੑ ਲਿਵਿੰਗ' ਨੂੰ ਹੁਲਾਰਾ ਦੇਵੇਗਾ।
ਐੱਮਟੀਐੱਚਐੱਲ ਦੀ ਵਿਸ਼ੇਸ਼ਤਾ ਬਾਰੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ,,ਸ਼੍ਰੀ ਦੇਵੇਂਦਰ ਫੜਣਵੀਸ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਨੈਕਸਟ ਜੈਨਰੇਸ਼ਨ ਇਨਫ੍ਰਾਸਟ੍ਰਕਚਰ,ਜੋ ਲੋਕਾਂ ਦੇ ਲਈ, 'ਈਜ਼ ਆਵ੍ ਲਿਵਿੰਗ' ਨੂੰ ਹੁਲਾਰਾ ਦੇਵੇਗਾ।"
************
ਡੀਐੱਸ/ਐੱਸਟੀ
(Release ID: 1928222)
ਵਿਜ਼ੀਟਰ ਕਾਊਂਟਰ : 167
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam