ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਟ੍ਰੈਕਟਰ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਵਿਅਕਤ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 29 MAY 2023 11:10PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਟ੍ਰੈਕਟਰ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।

 

“ਰਾਜਸਥਾਨ ਦੇ ਝੁੰਝੁਨੂ ਵਿੱਚ ਹੋਈ ਟ੍ਰੈਕਟਰ ਦੁਰਘਟਨਾ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ। ਹਰੇਕ ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ-ਦੋ ਲੱਖ ਰੁਪਏ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ।”

 

 

 

 

 

 

 

 

***

 

ਡੀਐੱਸ/ਐੱਸਐੱਚ



(Release ID: 1928355) Visitor Counter : 74