ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਰਕਾਰ ਦੇ 9 ਵਰ੍ਹਿਆਂ ਦੇ ਕਾਰਜਕਾਲ ’ਤੇ ਲੇਖ ਸਾਂਝੇ ਕੀਤੇ

प्रविष्टि तिथि: 30 MAY 2023 2:21PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ 9 ਵਰ੍ਹਿਆਂ ਦੇ ਕਾਰਜਕਾਲ ’ਤੇ ਲੇਖ ਸਾਂਝੇ ਕੀਤੇ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

“ਸਾਬਕਾ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਜੀ ਨੇ ਲਿਖਿਆ- ਆਸ਼ਾ, ਆਕਾਂਖਿਆ ਅਤੇ ਵਿਸ਼ਵਾਸ ਦੇ ਨੌਂ ਵਰ੍ਹੇ”

ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦੇ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ ਨੇ ਵਿਸਤਾਰ ਨਾਲ ਦੱਸਿਆ ਕਿ ਕਿਵੇਂ ਸਰਕਾਰ ਨੇ ਪਰਿਵਰਤਨ ਦੀ ਚੁਣੌਤੀ ਨੂੰ ਪਾਰ ਕੀਤਾ।

ਕੇਂਦਰੀ ਵਿਦੇਸ਼ ਮੰਤਰੀ, ਡਾ. ਐੱਸ, ਜੈਸ਼ੰਕਰ ਦੇ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਜ਼ਰੂਰ ਪੜ੍ਹੋ!

ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਲਿਖਿਆ- “ਭਾਰਤ ਨੂੰ ਇੱਕ ਜ਼ਿੰਮੇਦਾਰ ਵਿਕਾਸ ਭਾਗੀਦਾਰ, ਸਭ ਤੋਂ ਪਹਿਲਾਂ ਪ੍ਰਤੀਕਿਰਿਆ ਅਭਿਵਿਅਕਤ ਕਰਨ ਵਾਲੇ (ਅ ਫਸਟ ਰਿਸਪਾਂਡਰ) ਅਤੇ ਗਲੋਬਲ ਸਾਊਥ ਦੀ ਆਵਾਜ਼ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ।"

*****

ਡੀਐੱਸ/ਟੀਐੱਸ


(रिलीज़ आईडी: 1928548) आगंतुक पटल : 191
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam