ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਹੋਈ ਬੱਸ ਦੁਰਘਟਨਾ ’ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 31 MAY 2023 1:42PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ  ਜੰਮੂ ਅਤੇ ਕਸ਼ਮੀਰ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁਖ  ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਹੋਈ ਬੱਸ ਦੁਰਘਟਨਾ  'ਤੇ  ਦੁਖ  ਪ੍ਰਗਟਾਉਂਦੇ ਹੋਏ ਹਰੇਕ ਮ੍ਰਿਤਕ ਦੇ ਕਰੀਬੀ ਰਿਤਸ਼ਤੇਦਾਰ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ  2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"

 

***

ਡੀਐੱਸ


(Release ID: 1928646) Visitor Counter : 121