ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਘੇ ਸੰਸਕ੍ਰਿਤ ਵਿਦਵਾਨ ਵੇਦ ਕੁਮਾਰੀ ਘਈ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
31 MAY 2023 2:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਸੰਸਕ੍ਰਿਤ ਵਿਦਵਾਨ ਵੇਦ ਕੁਮਾਰੀ ਘਈ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਸ਼੍ਰੀ ਮੋਦੀ ਨੇ ਕਿਹਾ, “ਸੰਸਕ੍ਰਿਤ ਸਾਹਿਤ ਦੀ ਮਹਾਰਥੀ ਵੇਦ ਕੁਮਾਰੀ ਘਈ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਅਪਾਰ ਯੋਗਦਾਨ ਨੇ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸਮ੍ਰਿੱਧ ਕੀਤਾ। ਉਨ੍ਹਾਂ ਦੀਆਂ ਰਚਨਾਵਾਂ ਵਿਦਵਾਨਾਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ:ਪ੍ਰਧਾਨ ਮੰਤਰੀ"
***
ਡੀਐੱਸ/ਐੱਸਐੱਚ
(Release ID: 1928670)
ਵਿਜ਼ੀਟਰ ਕਾਊਂਟਰ : 159
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam