ਪ੍ਰਧਾਨ ਮੰਤਰੀ ਦਫਤਰ
ਪੂਰੇ ਦੇਸ਼ ਨੂੰ ਤਮਿਲ ਨਾਡੂ ਦੇ ਗੌਰਵਸ਼ਾਲੀ ਸੱਭਿਆਚਾਰ 'ਤੇ ਮਾਣ ਹੈ: ਪ੍ਰਧਾਨ ਮੰਤਰੀ
प्रविष्टि तिथि:
27 MAY 2023 11:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪੂਰੇ ਦੇਸ਼ ਨੂੰ ਤਮਿਲ ਨਾਡੂ ਦੇ ਗੌਰਵਸ਼ਾਲੀ ਸੱਭਿਆਚਾਰ 'ਤੇ ਮਾਣ ਹੈ। ਉਹ ਅਨੁਭਵੀ ਅਭਿਨੇਤਾ, ਰਜਨੀਕਾਂਤ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ ਜਿਸ ਵਿੱਚ ਅਭਿਨੇਤਾ ਨੇ ਸੇਂਗੋਲ ਬਾਰੇ ਗੱਲ ਕੀਤੀ ਸੀ ਜੋ ਨਵੇਂ ਸੰਸਦ ਭਵਨ ਵਿੱਚ ਚਮਕੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“தமிழ்நாட்டின் புகழ்பெற்ற கலாச்சாரத்தில் ஒட்டுமொத்த தேசமும் பெருமை கொள்கிறது. புதிய நாடாளுமன்றக் கட்டிடத்தில் இந்த தலைசிறந்த மாநிலத்தின் கலாச்சாரம் பெருமைக்குரிய இடத்தைப் பெறுவது உண்மையிலேயே மகிழ்ச்சி அளிக்கிறது. #MyParliamentMyPride”
*********
ਡੀਐੱਸ/ਐੱਸਟੀ
(रिलीज़ आईडी: 1928988)
आगंतुक पटल : 139
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam