ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ
Posted On:
02 JUN 2023 10:14AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਤੇਲੰਗਾਨਾ ਦੇ ਸਥਾਪਨਾ ਦਿਵਸ ’ਤੇ, ਇਸ ਅਦਭੁਤ ਰਾਜ ਦੇ ਲੋਕਾਂ ਨੂੰ ਮੇਰੀਆਂ ਵਧਾਈਆਂ। ਰਾਜ ਦੇ ਲੋਕਾਂ ਦੇ ਕੌਸ਼ਲ ਅਤੇ ਇਸ ਦੀ ਸਮ੍ਰਿੱਧ ਸੰਸਕ੍ਰਿਤੀ ਦੀ ਬਹੁਤ ਸਰਾਹਨਾ ਕੀਤੀ ਜਾਂਦੀ ਹੈ। ਤੇਲੰਗਾਨਾ ਦੀ ਖੁਸ਼ਹਾਲੀ ਅਤੇ ਸਮ੍ਰਿੱਧੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1929410)
ਵਿਜ਼ੀਟਰ ਕਾਊਂਟਰ : 150
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam