ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਟ੍ਰੇਨ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
Posted On:
02 JUN 2023 11:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਓਡੀਸ਼ਾ ਵਿੱਚ ਟ੍ਰੇਨ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ"
***
ਡੀਐੱਸ/ਐੱਸਐੱਚ
(Release ID: 1929793)
Visitor Counter : 120
Read this release in:
English
,
Urdu
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam