ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਪੁਰਸਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਜਿੱਤ ਲਈ ਵਧਾਈਆਂ ਦਿੱਤੀਆਂ

प्रविष्टि तिथि: 02 JUN 2023 6:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਜਿੱਤ ਦੇ ਲਈ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; 

“ਪੁਰਸ਼ਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਸ਼ਾਨਦਾਰ ਜਿੱਤ  ਦੇ ਲਈ ਸਾਡੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਦੀ ਜਿੱਤ ਸਾਡੇ ਨੌਜਵਾਨਾਂ ਦੀ ਵਧਦੀ ਪ੍ਰਤਿਭਾ ਅਤੇ ਦ੍ਰਿੜ੍ਹ ਸੰਕਲਪ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਭਾਰਤ ਨੂੰ ਬਹੁਤ ਮਾਣ ਦਿਵਾਇਆ ਹੈ।” 

 

***

ਡੀਐੱਸ/ਐੱਸਐੱਚ


(रिलीज़ आईडी: 1929797) आगंतुक पटल : 130
इस विज्ञप्ति को इन भाषाओं में पढ़ें: Kannada , English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Malayalam