ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਦੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
02 JUN 2023 9:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਓਡੀਸ਼ਾ ਵਿੱਚ ਹੋਈ ਰੇਲ ਦੁਰਘਟਨਾ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰੇਲ ਮੰਤਰੀ ਅਸ਼ਵਿਨੀ ਵੈਸ਼ਣਵ (@AshwiniVaishnaw) ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜ਼ਾਇਜਾ ਲਿਆ। ਦੁਰਘਟਨਾ-ਸਥਾਲ ‘ਤੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।”
***
ਡੀਐੱਸ/ਐੱਸਐੱਚ
(Release ID: 1929798)
ਵਿਜ਼ੀਟਰ ਕਾਊਂਟਰ : 189
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam