ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
प्रविष्टि तिथि:
03 JUN 2023 1:12PM by PIB Chandigarh
ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਨੂੰ ਦੇਖਦੇ ਹੋਏ ਸਥਿਤੀ ਦਾ ਜਾਇਜ਼ਾ ਲੈਣ ਲਈ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਸ਼੍ਰੀ ਮੋਦੀ ਸਥਿਤੀ ਦੀ ਸਮੀਖਿਆ ਕਰਨ ਦੇ ਲਈ ਓਡੀਸ਼ਾ ਵੀ ਜਾ ਰਹੇ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਓਡੀਸ਼ਾ ਵਿੱਚ ਰੇਲ ਦੁਰਘਟਨਾ ਤੋਂ ਉਤਪੰਨ ਸਥਿਤੀ ਦਾ ਜਾਇਜ਼ਾ ਲੈਣ ਲਈ ਬੈਠਕ ਦੀ ਪ੍ਰਧਾਨਗੀ ਕੀਤੀ। ਸਮੀਖਿਆ ਬੈਠਕ ਵਿੱਚ ਪ੍ਰਭਾਵਿਤ ਲੋਕਾਂ ਦੇ ਬਚਾਅ, ਰਾਹਤ ਅਤੇ ਮੈਡੀਕਲ ਸਹਾਇਤਾ ਨਾਲ ਸਬੰਧਿਤ ਪਹਿਲੂਆਂ ‘ਤੇ ਚਰਚਾ ਕੀਤੀ ਗਈ।
“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਓਡੀਸ਼ਾ ਲਈ ਰਵਾਨਾ ਹੋ ਰਹੇ ਹਨ, ਜਿੱਥੇ ਉਹ ਰੇਲ ਦੁਰਘਟਨਾ ਤੋਂ ਉਤਪੰਨ ਸਥਿਤੀ ਦੀ ਸਮੀਖਿਆ ਕਰਨਗੇ।
***
ਡੀਐੱਸ/ਟੀਐੱਸ
(रिलीज़ आईडी: 1929803)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam