ਗ੍ਰਹਿ ਮੰਤਰਾਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਇੱਕ ਸੀਨੀਅਰ ਵਫ਼ਦ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ
प्रविष्टि तिथि:
03 JUN 2023 4:31PM by PIB Chandigarh
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਇੱਕ ਸੀਨੀਅਰ ਵਫ਼ਦ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ।

ਵਫ਼ਦ ਨੇ ਗੁਰਦੁਆਰਿਆਂ ਦੇ ਕੰਮਧੰਦਾ ਨਾਲ ਸਬੰਧਿਤ ਵਿਭਿੰਨ ਮੁੱਦਿਆਂ ਅਤੇ ਐੱਸਜੀਪੀਸੀ ਬੋਰਡ ਦੇ ਪ੍ਰਬੰਧਨ ਦੇ ਤਹਿਤ ਗੁਰਦੁਆਰਿਆਂ ਨੂੰ ਸ਼ਾਮਿਲ ਕਰਨ ਸਹਿਤ ਹੋਰ ਐੱਸਜੀਪੀਸੀ ਮਾਮਲਿਆਂ ‘ਤੇ ਇੱਕ ਰਿਪ੍ਰੈਂਜੇਂਟੇਸ਼ਨ ਦਿੱਤਾ। ਵਫ਼ਦ ਨੇ ਮਹਿਸੂਸ ਕੀਤਾ ਕਿ ਇਸ ਨਾਲ ਗੁਰਦੁਆਰਿਆਂ ਦੇ ਪ੍ਰਬੰਧਨ ਨੂੰ ਸੁਵਿਵਸਥਿਤ ਕੀਤਾ ਜਾ ਸਕੇਗਾ। ਕੇਂਦਰੀ ਗ੍ਰਹਿ ਮੰਤਰੀ ਨੇ ਵਫ਼ਦ ਨੂੰ ਇਨ੍ਹਾਂ ਮਾਮਲਿਆਂ ਵਿੱਚ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ।
*****
ਆਰਕੇ/ਏਵਾਈ/ਏਕੇਐੱਸ/ਏਐੱਸ
(रिलीज़ आईडी: 1929805)
आगंतुक पटल : 164