ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਘੇ ਪੱਤਰਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਸ਼੍ਰੀ ਵਿਦਯੁਤ ਠਾਕਰ ਦੇ ਦੇਹਾਂਤ ’ਤੇ ਦੁੱਖ ਵਿਅਕਤ ਕੀਤਾ

Posted On: 06 JUN 2023 10:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਪੱਤਰਕਾਰ ਅਤੇ ਰਾਜਨੀਤਕ ਵਿਸ਼ਲੇਸ਼ਕ ਸ਼੍ਰੀ ਵਿਦਯੁਤ ਠਾਕਰ ਦੇ ਦੇਹਾਂਤ ’ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ। 

ਸ਼੍ਰੀ ਮੋਦੀ ਨੇ ਟਵੀਟ ਕੀਤਾ :

"જાણીતા રાજકીય સમીક્ષક વિદ્યુત ઠાકરના નિધનના સમાચાર દુઃખદ છે.

સદ્ગતના આત્માની શાંતિ માટે પ્રાર્થના તથા શોકગ્રસ્ત પરિવારને સાંત્વના...!

ૐ શાંતિ...!!"

 

 

 

***

ਡੀਐੱਸ



(Release ID: 1930437) Visitor Counter : 105