ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
Posted On:
09 JUN 2023 1:05PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
‘‘ਭਗਵਾਨ ਬਿਰਸਾ ਮੁੰਡਾ ਜੀ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਵਿਦੇਸ਼ੀ ਹਕੂਮਤ ਦੇ ਖ਼ਿਲਾਫ਼ ਸੰਘਰਸ਼ ਵਿੱਚ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ। ਆਦਿਵਾਸੀ ਸਮੁਦਾਇ ਦੇ ਉਥਾਨ ਦੇ ਲਈ ਉਨ੍ਹਾਂ ਦੇ ਸਮਰਪਣ ਅਤੇ ਸੇਵਾਭਾਵ ਨੂੰ ਇੱਕ ਕ੍ਰਿਤੱਗ ਰਾਸ਼ਟਰ ਸਦਾ ਯਾਦ ਰਖੇਗਾ।"
***
ਡੀਐੱਸ/ਐੱਸਐੱਚ
(Release ID: 1931032)
ਵਿਜ਼ੀਟਰ ਕਾਊਂਟਰ : 167
Read this release in:
English
,
Urdu
,
हिन्दी
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam