ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾ ਹਾਕੀ ਜੂਨੀਅਰ ਏਸ਼ੀਆ ਕੱਪ -2023 ਜਿੱਤਣ ’ਤੇ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ
Posted On:
11 JUN 2023 9:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਹਾਕੀ ਜੂਨੀਅਰ ਏਸ਼ੀਆ ਕੱਪ-2023 ਜਿੱਤਣ ’ਤੇ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਮਹਿਲਾ ਹਾਕੀ ਜੂਨੀਅਰ ਏਸ਼ੀਆ ਕੱਪ-2023 ਜਿੱਤਣ ’ਤੇ ਸਾਡੇ ਯੁਵਾ ਚੈਂਪੀਅਨ ਖਿਡਾਰੀਆਂ ਨੂੰ ਵਧਾਈਆਂ ! ਇਸ ਟੀਮ ਨੇ ਕਾਫੀ ਅਧਿਕ ਦ੍ਰਿੜ੍ਹਤਾ, ਪ੍ਰਤਿਭਾ ਅਤੇ ਟੀਮ ਵਰਕ ਦਿਖਾਇਆ ਹੈ। ਉਨ੍ਹਾਂ ਨੇ ਸਾਡੇ ਦੇਸ਼ ਨੂੰ ਕਾਫੀ ਮਾਣ ਦਿਵਾਇਆ ਹੈ। ਉਨ੍ਹਾਂ ਦੇ ਅੱਗੇ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।”
************
ਡੀਐੱਸ
(Release ID: 1931587)
Visitor Counter : 133
Read this release in:
Marathi
,
Kannada
,
Malayalam
,
Bengali
,
English
,
Urdu
,
Hindi
,
Nepali
,
Manipuri
,
Gujarati
,
Odia
,
Tamil
,
Telugu