ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 20ਵੀਂ ਏਸ਼ਿਆਈ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਪ੍ਰਦਰਸ਼ਨ ਦੇ ਲਈ ਐਥਲੀਟਾਂ ਦੀ ਪ੍ਰਸ਼ੰਸਾ ਕੀਤੀ
प्रविष्टि तिथि:
09 JUN 2023 8:05PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 20ਵੀਂ ਏਸ਼ਿਆਈ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਐਥਲੀਟਾਂ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਸਾਡੇ ਐਥਲੀਟਾਂ ‘ਤੇ ਮਾਣ ਹੈ! ਉਨ੍ਹਾਂ ਨੇ 20ਵੀਂ ਏਸ਼ਿਆਈ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਅਸਾਧਰਣ ਪ੍ਰਦਰਸ਼ਨ ਕੀਤਾ। 6 ਗੋਲਡਨ ਸਹਿਤ 19 ਮੈਡਲਾਂ ਦੇ ਨਾਲ, ਭਾਰਤ 45 ਦੇਸ਼ਾਂ ਵਿੱਚ ਤੀਸਰੇ ਸਥਾਨ ‘ਤੇ ਪਹੁੰਚ ਗਿਆ। ਅਸੀਂ ਆਪਣੇ ਅਥਲੀਟਾਂ ਦੀ ਜਿੱਤ ਦਾ ਜਸ਼ਨ ਮਨਾਉਂਦੇ ਹਾਂ ਅਤੇ ਉਨ੍ਹਾਂ ਨੂੰ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੰਦੇ ਹਾਂ।’’
***
ਡੀਐੱਸ/ਏਕੇ
(रिलीज़ आईडी: 1932022)
आगंतुक पटल : 163
इस विज्ञप्ति को इन भाषाओं में पढ़ें:
Tamil
,
Telugu
,
Kannada
,
Malayalam
,
Bengali
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia