ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਸਤੀ ਵਿੱਚ ਡਿਜੀਟਲ ਲਾਇਬ੍ਰੇਰੀ ਦੀ ਪਹਿਲ ਦੀ ਸ਼ਲਾਘਾ ਕੀਤੀ
प्रविष्टि तिथि:
09 JUN 2023 7:12PM by PIB Chandigarh
ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਡਿਜੀਟਲ ਲਾਇਬ੍ਰੇਰੀ ਦੀ ਪਹਿਲ ਨਾਲ ਪ੍ਰਤੀਯੋਗੀ ਪਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਕਾਫੀ ਲਾਭ ਮਿਲੇਗਾ।
ਸ਼੍ਰੀ ਮੋਦੀ ਬਸਤੀ ਦੇ ਸਾਂਸਦ ਸ਼੍ਰੀ ਹਰੀਸ਼ ਦ੍ਵਿਵੇਦੀ ਦੇ ਇੱਕ ਟਵੀਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਸ਼ਾਨਦਾਰ ਪਹਿਲ! ਨੌਜਵਾਨਾਂ ਅਤੇ ਪ੍ਰਤੀਯੋਗੀ ਪਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲਿਆਂ ਦੇ ਲਈ ਬਸਤੀ ਦੀ ਇਹ ਡਿਜੀਟਲ ਲਾਇਬ੍ਰੇਰੀ ਬਹੁਤ ਫਾਇਦੇਮੰਦ ਸਾਬਤ ਹੋਣ ਵਾਲੀ ਹੈ।’’
*******
ਡੀਐੱਸ/ਐੱਸਕੇਐੱਸ
(रिलीज़ आईडी: 1932024)
आगंतुक पटल : 139
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam