ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਸਾਨਾਂ ਦੁਆਰਾ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧੇ ਦਾ ਸੁਆਗਤ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
09 JUN 2023 7:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਖੁਸ਼ੀ ਸਰਕਾਰ ਨੂੰ ਨਵੇਂ ਉਤਸ਼ਾਹ ਦੇ ਨਾਲ ਕੰਮ ਕਰਨ ਦੇ ਲਈ ਪ੍ਰੇਰਿਤ ਕਰਦੀ ਹੈ।
ਉਹ ਡੀਡੀ ਨਿਊਜ਼ ਦੇ ਇੱਕ ਟਵੀਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਵਿੱਚ ਕਿਸਾਨ ਖ਼ਰੀਫ ਫਸਲਾਂ ਦੇ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧਾ ਕਰਨ ਦੇ ਮੰਤਰੀਮੰਡਲ ਦੇ ਹਾਲ ਦੇ ਨਿਰਣੇ ਦਾ ਸੁਆਗਤ ਕਰ ਰਹੇ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਕਿਸਾਨ ਭਾਈ-ਭੈਣਾਂ ਦੀ ਇਹੀ ਖੁਸ਼ੀ ਤਾਂ ਹੈ, ਜੋ ਸਾਨੂੰ ਉਨ੍ਹਾਂ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ।’’
****
ਡੀਐੱਸ/ਐੱਸਕੇਐੱਸ
(रिलीज़ आईडी: 1932025)
आगंतुक पटल : 146
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam