ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਅਧਿਕਾਰ ਸੰਪੰਨ ਬਣਾਉਣ ਵਾਲੇ ਰੋਜ਼ਗਾਰ ਮੇਲਿਆਂ 'ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਲੇਖ ਸਾਂਝਾ ਕੀਤਾ
प्रविष्टि तिथि:
13 JUN 2023 2:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲਿਆਂ ਦੇ ਮਾਧਿਅਮ ਨਾਲ ਨੌਜਵਾਨਾਂ ਨੂੰ ਅਧਿਕਾਰ ਸੰਪੰਨ ਬਣਾਉਣ ‘ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਾ ਇੱਕ ਲੇਖ ਸਾਂਝਾ ਕੀਤਾ ਹੈ।
ਕੇਂਦਰੀ ਪਰਸੋਨਲ, ਲੋਕ ਸ਼ਿਕਾਇਤਾਂ ਅਤੇ ਪੈਨਸ਼ਨ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
"ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਵਿਸਤਾਰਪੂਰਵਕ ਦੱਸਿਆ ਕਿ ਕਿਸ ਪ੍ਰਕਾਰ ਰੋਜ਼ਗਾਰ ਮੇਲੇ ਨੌਜਵਾਨਾਂ ਨੂੰ ਅਧਿਕਾਰ ਸੰਪੰਨ ਬਣਾ ਰਹੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰੀ ਵਿਕਾਸ ਵਿੱਚ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਲਈ ਪ੍ਰੋਤਸਾਹਿਤ ਕਰ ਰਹੇ ਹਨ। "
*********
ਡੀਐੱਸ/ਟੀਐੱਸ
(रिलीज़ आईडी: 1932181)
आगंतुक पटल : 122
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam