ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਫਰਟੀਲਾਇਜ਼ਰ ਸੈਕਟਰ ਵਿੱਚ ਆਤਮਨਿਰਭਰਤਾ ਬਾਰੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਲੇਖ ਸਾਂਝਾ ਕੀਤਾ

Posted On: 13 JUN 2023 1:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਰਟੀਲਾਇਜ਼ਰ ਸੈਕਟਰ  ਵਿੱਚ ਆਤਮਨਿਰਭਰਤਾ  ਬਾਰੇ  ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

‘‘ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ ਜੀ ਲਿਖਦੇ ਹਨ ਕਿ ਕਿਵੇਂ ਭਾਰਤ ਦੇ ਖਾਦ ਵਿਭਾਗ ਨੇ ਇਸ ਖੇਤਰ ਵਿੱਚ ਆਤਮਨਿਰਭਰਤਾ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ........ ਜ਼ਰੂਰ ਪੜ੍ਹੋ!’’

 

Union Minister @mansukhmandviya Ji writes how India’s department of fertilisers has made significant strides in achieving self-reliance in the sector... Do read! https://t.co/ZCnpDCwjtb

 

— PMO India (@PMOIndia) June 13, 2023

 

*****

ਡੀਐੱਸ/ਟੀਐੱਸ 



(Release ID: 1932186) Visitor Counter : 80