ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ ਲਈ ਸੁਝਾਅ ਮੰਗੇ
Posted On:
13 JUN 2023 8:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 18 ਜੂਨ, 2023 ਨੂੰ ਪ੍ਰਸਾਰਿਤ ਹੋਣ ਵਾਲੇ ‘ਮਨ ਕੀ ਬਾਤ’ ਪ੍ਰੋਗਰਾਮ ਲਈ ਨਾਗਰਿਕਾਂ ਤੋਂ ਸੁਝਾਅ ਮੰਗੇ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
:“ਇਸ ਮਹੀਨੇ ਦਾ #MannKiBaat ਪ੍ਰੋਗਰਾਮ ਐਤਵਾਰ, 18 ਜੂਨ ਨੂੰ ਪ੍ਰਸਾਰਿਤ ਹੋਵੇਗਾ। ਤੁਹਾਡੇ ਸੁਝਾਅ ਪਾ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। NaMo ਐਪ ਜਾਂ MyGov ’ਤੇ ਆਪਣੀ ਰਾਏ ਸਾਂਝੀ ਕਰੋ ਜਾਂ 1800-11-7800 ਡਾਇਲ ਕਰਕੇ ਆਪਣਾ ਸੰਦੇਸ਼ ਰਿਕਾਰਡ ਕਰੋ।”
https://www.mygov.in/group-issue/inviting-ideas-mann-ki-baat-prime-minister-narendra-modi-25th-june-2023/?target=inapp&type=group_issue&nid=340041"
***
ਡੀਐੱਸ/ਏਕੇ
(Release ID: 1932283)
ਵਿਜ਼ੀਟਰ ਕਾਊਂਟਰ : 191
Read this release in:
Telugu
,
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Kannada
,
Malayalam