ਪ੍ਰਧਾਨ ਮੰਤਰੀ ਦਫਤਰ
ਪਿਛਲੇ 9 ਵਰ੍ਹਿਆਂ ਵਿੱਚ, ਭਵਿੱਖ ਦੀਆਂ ਜ਼ਰੂਰਤਾਂ ਦੇ ਅਨੁਰੂਪ ਸੁਧਾਰ ਕੀਤੇ ਗਏ ਹਨ, ਜਿਨ੍ਹਾਂ ਨਾਲ ''ਈਜ਼ ਆਫ ਡੂਇੰਗ ਬਿਜ਼ਨਸ' ਅਸਾਨ ਹੋਈ ਹੈ: ਪ੍ਰਧਾਨ ਮੰਤਰੀ
प्रविष्टि तिथि:
14 JUN 2023 1:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਸੁਧਾਰਾਂ ਬਾਰੇ ਲੇਖ, ਗ੍ਰਾਫਿਕਸ, ਵੀਡੀਓਜ਼ ਅਤੇ ਜਾਣਕਾਰੀ ਸਾਂਝੇ ਕੀਤੇ ਹਨ, ਜਿਨ੍ਹਾਂ ਸਦਕਾ ਨਾ ਸਿਰਫ਼ ''ਈਜ਼ ਆਫ ਡੂਇੰਗ ਬਿਜ਼ਨਸ'' ਵਿੱਚ ਸੁਧਾਰ ਹੋਇਆ ਹੈ, ਬਲਕਿ ਨੌਜਵਾਨਾਂ ਵਿੱਚ ਉੱਦਮ ਦੀ ਭਾਵਨਾ ਨੂੰ ਵੀ ਹੁਲਾਰਾ ਮਿਲਿਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਪਿਛਲੇ 9 ਵਰ੍ਹੇ ਭਵਿੱਖਮੁਖੀ ਦੇ ਸੁਧਾਰਾਂ ਦੇ ਸਾਖੀ ਬਣੇ ਹਨ, ਜਿਨ੍ਹਾਂ ਨਾਲ ਨਾ ਕੇਵਲ 'ਈਜ਼ ਆਫ ਡੂਇੰਗ ਬਿਜ਼ਨਿਸ' ਵਿੱਚ ਸੁਧਾਰ ਹੋਇਆ ਹੈ, ਬਲਕਿ ਸਾਡੇ ਨੌਜਵਾਨਾਂ ਵਿੱਚ ਉੱਦਮ ਦੀ ਭਾਵਨਾ ਨੂੰ ਵੀ ਪ੍ਰੋਤਸਾਹਿਤ ਕੀਤਾ ਹੈ। ਅਸੀਂ ਵਿਕਾਸ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਦੇ ਲਈ ਇਸ ਦਿਸ਼ਾ ਵਿੱਚ ਨਿਰੰਤਰ ਕੰਮ ਕਰਦੇ ਰਹਾਂਗੇ।
#9YearsOfEaseOfBusiness”
***
ਡੀਐੱਸ/ਟੀਐੱਸ
(रिलीज़ आईडी: 1932479)
आगंतुक पटल : 184
इस विज्ञप्ति को इन भाषाओं में पढ़ें:
Bengali
,
Kannada
,
English
,
Urdu
,
Marathi
,
हिन्दी
,
Nepali
,
Assamese
,
Manipuri
,
Gujarati
,
Odia
,
Tamil
,
Telugu
,
Malayalam