ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਕਤਦਾਨ ਅੰਮ੍ਰਿਤ ਮਹੋਤਸਵ ਵਿੱਚ ਰਕਤਦਾਤਿਆਂ ਦੀ ਸਰਾਹਨਾ ਕੀਤੀ

प्रविष्टि तिथि: 14 JUN 2023 9:47PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਰਕਤਦਾਤਾ ਦਿਵਸ ਤੇ ਰਕਤਦਾਤਿਆਂ ਅਤੇ ਰਕਤਦਾਨ ਮੁਹਿੰਮ ਦੀ ਸਰਾਹਨਾ ਕੀਤੀ ਹੈ।

ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਰਕਤ ਦਿਓਪਲਾਜ਼ਮਾ ਦਿਓਜੀਵਨ ਸਾਂਝਾ ਕਰੋਅਕਸਰ ਸਾਂਝਾ ਕਰੋ” ਸੰਦੇਸ਼ ਦੇ ਪ੍ਰਚਾਰ-ਪ੍ਰਸਾਰ ਦੇ ਨਾਲ ਅੱਜ ਪੂਰੇ ਦੇਸ਼ ਵਿੱਚ ਵਿਸ਼ਵ ਰਕਤਦਾਤਾ ਦਿਵਸ ਬੇਹੱਦ ਉਤਸ਼ਾਹ ਦੇ ਨਾਲ ਮਨਾਇਆ ਗਿਆ।

ਰਕਤਦਾਨ ਅੰਮ੍ਰਿਤ ਮਹੋਤਸਵਦੇ ਹਿੱਸੇ ਦੇ ਤੌਰ 'ਤੇ ਵਿਭਿੰਨ ਰਕਤਦਾਨ ਕੈਂਪਾਂ ਵਿੱਚ ਰਕਤਦਾਤਿਆਂ ਦਾ ਸਨਮਾਨ ਵੀ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

ਮੈਂ ਸਾਰੇ ਰਕਤਦਾਤਿਆਂ ਦੀ ਸਰਾਹਨਾ ਕਰਦਾ ਹਾਂ। ਉਨ੍ਹਾਂ ਦੇ ਇਸ ਪਰਉਪਕਾਰ ਨਾਲ ਅਣਗਿਣਤ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਇਹ ਭਾਰਤ ਦੀ ਸੇਵਾ ਅਤੇ ਕਰੁਣਾ ਨੂੰ ਲੋਕਾਚਾਰ ਦੀ ਵੀ ਪੁਸ਼ਟੀ ਕਰਦਾ ਹੈ।

 

********

 ਡੀਐੱਸ


(रिलीज़ आईडी: 1932558) आगंतुक पटल : 177
इस विज्ञप्ति को इन भाषाओं में पढ़ें: Assamese , English , Urdu , हिन्दी , Marathi , Manipuri , Bengali , Gujarati , Odia , Tamil , Telugu , Kannada , Malayalam