ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੈਲਡਿੰਗ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੇ ਜ਼ਰੀਏ ਨੌਜਵਾਨਾਂ ਦੇ ਕੌਸ਼ਲ ਵਿਕਾਸ ਦੀ ਸਰਾਹਨਾ ਕੀਤੀ
प्रविष्टि तिथि:
08 JUN 2023 7:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਹੈਵੀ ਇਲੈਕਟ੍ਰੀਕਲਸ ਲਿਮਿਟਿਡ (ਬੀਐੱਚਈਐੱਲ) ਦੁਆਰਾ ਵੈਲਡਿੰਗ ਰਿਸਰਚ ਇੰਸਟੀਟਿਊਟ (ਡਲਬਲਿਊਆਰਆਈ) ਦੇ ਵੈਲਡਿੰਗ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੇ ਜ਼ਰੀਏ ਨੌਜਵਾਨਾਂ ਦੇ ਕੌਸ਼ਲ ਵਿਕਾਸ ਦੀ ਸਰਾਹਨਾ ਕੀਤੀ ਹੈ।
ਕੇਂਦਰੀ ਭਾਰੀ ਉਦਯੋਗ ਮੰਤਰੀ, ਡਾ. ਮਹੇਂਦਰ ਨਾਥ ਪਾਂਡੇ ਦੇ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪ੍ਰਸ਼ੰਸਾਯੋਗ ਪਹਿਲ! ਨੌਜਵਾਨਾਂ ਦੇ ਕੌਸ਼ਲ ਨੂੰ ਨਿਖਾਰਨ ਦਾ ਇਹ ਪ੍ਰਯਾਸ ਜਿੱਥੇ ਉਨ੍ਹਾਂ ਨੂੰ ਹੁਨਰਮੰਦ ਬਣਾਵੇਗਾ, ਉੱਥੇ ਹੀ ਉਨ੍ਹਾਂ ਦੇ ਲਈ ਰੋਜ਼ਗਾਰ ਦੇ ਨਵੇਂ-ਨਵੇਂ ਅਵਸਰ ਵੀ ਲਿਆਵੇਗਾ।”
***
ਡੀਐੱਸ/ਐੱਸਟੀ
(रिलीज़ आईडी: 1932562)
आगंतुक पटल : 101
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam