ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਰੇਕ ਖੇਤਰ ਵਿੱਚ ਤੇਜ਼ੀ ਨਾਲ ਉੱਨਤੀ ਹੋਈ ਹੈ, ਜਿਸ ਨੇ ਵਿਕਸਿਤ ਭਾਰਤ ਦੇ ਲਈ ਮਜ਼ਬੂਤ ਅਧਾਰ ਤਿਆਰ ਕੀਤਾ ਹੈ: ਪ੍ਰਧਾਨ ਮੰਤਰੀ

प्रविष्टि तिथि: 15 JUN 2023 11:30AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਅਦੁੱਤੀ ਇਨਫ੍ਰਾਸਟ੍ਰਕਚਰ ਲੈਂਡਸਕੇਪ  ਦੇ ਨਿਰਮਾਣ ਵਿੱਚ ਪ੍ਰਗਤੀ ਅਤੇ ਵਿਕਾਸ ਨਾਲ ਜੁੜੀਆਂ ਵਿਭਿੰਨ ਪਹਿਲਾਂ ਬਾਰੇ ਲੇਖਗ੍ਰਾਫਿਕਸਵੀਡੀਓਜ਼ ਅਤੇ ਜਾਣਕਾਰੀ ਸਾਂਝੇ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"#9YearsOfGatiAndPragati ਵਿੱਚਅਸੀਂ ਭਾਰਤ ਵਿੱਚ ਪ੍ਰਗਤੀ ਅਤੇ ਵਿਕਾਸ ਦੀਆਂ ਜੜ੍ਹਾਂ ਨੂੰ ਪੋਸ਼ਿਤ ਕੀਤਾ ਹੈਜਿਸ ਨਾਲ ਇੱਕ ਅਜਿਹੇ ਇਨਫ੍ਰਾਸਟ੍ਰਕਚਰ ਲੈਂਡਸਕੇਪ ਦਾ ਨਿਰਮਾਣ ਹੋਇਆ ਹੈਜੋ ਅਦੁੱਤੀ ਹੈ। ਹਰੇਕ ਖੇਤਰ ਵਿੱਚ ਤੇਜ਼ੀ ਨਾਲ ਉੱਨਤੀ ਹੋਈ ਹੈਜਿਸ ਨੇ ਵਿਕਸਿਤ ਭਾਰਤ ਦੇ ਲਈ ਮਜ਼ਬੂਤ ਅਧਾਰ ਤਿਆਰ ਕੀਤਾ ਹੈ।

 * * * * * *

 

ਡੀਐੱਸ/ਟੀਐੱਸ


(रिलीज़ आईडी: 1932566) आगंतुक पटल : 198
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam