ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਭਾਰਤ ਦੀ ਗੌਰਵਸ਼ਾਲੀ ਵਿਰਾਸਤ ਨੂੰ ਪੁਨਰਜੀਵਿਤ ਕਰਨ ਅਤੇ ਸਨਮਾਨ ਦੇਣ ਦੀ ਦਿਸ਼ਾ ਵਿੱਚ ਕੀਤੇ ਗਏ ਅਨੇਕ ਪ੍ਰਯਾਸਾਂ ਨੇ ਸਾਡੇ ਨੌਜਵਾਨਾਂ ਅਤੇ ਸਾਡੀ ਸੰਸਕ੍ਰਿਤੀ ਦੇ ਦਰਮਿਆਨ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਹੈ: ਪ੍ਰਧਾਨ ਮੰਤਰੀ
                    
                    
                        
                    
                
                
                    Posted On:
                17 JUN 2023 2:59PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਗੌਰਵਸ਼ਾਲੀ ਵਿਰਾਸਤ ਨੂੰ ਪੁਨਰਜੀਵਿਤ ਕਰਨ ਅਤੇ ਸਨਮਾਨ ਦੇਣ ਦੀ ਦਿਸ਼ਾ ਵਿੱਚ ਕੀਤੇ ਗਏ ਅਨੇਕ ਪ੍ਰਯਾਸਾਂ ਬਾਰੇ  ਲੇਖ, ਗ੍ਰਾਫਿਕਸ, ਵੀਡੀਓਜ਼ ਅਤੇ ਜਾਣਕਾਰੀ ਸਾਂਝੇ ਕੀਤੇ ਹਨ, ਜਿਨ੍ਹਾਂ ਨੇ ਸਾਡੇ ਨੌਜਵਾਨਾਂ ਅਤੇ ਸੰਸਕ੍ਰਿਤੀ ਦੇ ਦਰਮਿਆਨ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸਾਨੂੰ ਆਪਣੀ ਸਮ੍ਰਿੱਧ ਅਤੇ ਵਿਵਿਧ ਸੰਸਕ੍ਰਿਤੀ ‘ਤੇ ਮਾਣ ਹੈ। ਭਾਰਤ ਦੀ ਗੌਰਵਸ਼ਾਲੀ ਵਿਰਾਸਤ ਨੂੰ ਮੁੜ ਪੁਨਰਜੀਵਿਤ ਕਰਨ ਅਤੇ ਸਨਮਾਨ ਦੇਣ ਦੀ ਦਿਸ਼ਾ ਵਿੱਚ ਅਨੇਕ ਪ੍ਰਯਾਸ ਕੀਤੇ ਗਏ ਹਨ, ਜਿਨ੍ਹਾਂ ਨੇ ਸਾਡੇ ਨੌਜਵਾਨਾਂ ਅਤੇ ਸਾਡੀ ਸੰਸਕ੍ਰਿਤੀ ਦੇ ਦਰਮਿਆਨ ਦੇ ਬੰਧਨ ਨੂੰ ਹੋਰ ਮਜ਼ਬੂਤ ਕੀਤਾ ਹੈ। #9YearsOfPreservingCulture"
 
 
 
*****
ਡੀਐੱਸ/ਟੀਐੱਸ   
                
                
                
                
                
                (Release ID: 1933396)
                Visitor Counter : 111
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam