ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਲ ਸੰਭਾਲ਼ ਦੇ ਲਈ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ

Posted On: 17 JUN 2023 8:29PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵਰਖਾ ਜਲ ਸੰਭਾਲ਼ (rainwater harvesting) ਬਾਰੇ ਜਾਗਰੂਕਤਾ ਫੈਲਾਉਣ  ਦੇ ਲਈ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਦੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦੁਆਰਾ ਨੁੱਕੜ ਨਾਟਕ’ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ। 

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ; 

"ਇਸ ਤਰ੍ਹਾਂ ਜੇ ਪ੍ਰਯਾਸ  ਸ਼ਲਾਘਾਯੋਗ ਹਨ ਅਤੇ ਇਹ ਵਿਭਿੰਨ ਮੁੱਦਿਆਂ 'ਤੇ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮੈਨੂੰ ਉਮੀਦ ਹੈ ਕਿ ਜਲ ਸੰਭਾਲ਼ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੇ ਲਈ ਭਾਰਤ ਭਰ ਵਿੱਚ ਹੋਰ ਲੋਕ  ਵੀ ਇਸ ਤਰ੍ਹਾਂ ਦੇ ਪ੍ਰਯਾਸ ਕਰਨਗੇ।" 

 

***

ਡੀਐੱਸ  



(Release ID: 1933397) Visitor Counter : 79