ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੀਤਾ ਪ੍ਰੈੱਸ, ਗੋਰਖਪੁਰ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2021 ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
18 JUN 2023 7:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਪ੍ਰੈੱਸ, ਗੋਰਖਪੁਰ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2021 ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਮੈਂ ਗੀਤਾ ਪ੍ਰੈੱਸ, ਗੋਰਖਪੁਰ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2021 ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈਆਂ ਦਿੰਦਾ ਹਾਂ। ਲੋਕਾਂ ਦੇ ਦਰਮਿਆਨ ਸਮਾਜਿਕ ਅਤੇ ਸੱਭਿਆਚਾਰਕ ਪਰਿਵਰਤਨ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਉਨ੍ਹਾਂ ਨੇ ਪਿਛਲੇ 100 ਵਰ੍ਹਿਆਂ ਵਿੱਚ ਸ਼ਲਾਘਾਯੋਗ ਕਾਰਜ ਕੀਤੇ ਹਨ।
@GitaPress
https://pib.gov.in/PressReleasePage.aspx?PRID=1933252 “
More details can be found here;
ਹੋਰ ਵੇਰਵੇ ਇੱਥੇ ਲੱਭੇ ਜਾ ਸਕਦੇ ਹਨ;
https://pib.gov.in/PressReleasePage.aspx?PRID=1933252
*******
ਡੀਐੱਸ/ਐੱਸਟੀ
(रिलीज़ आईडी: 1933417)
आगंतुक पटल : 158
इस विज्ञप्ति को इन भाषाओं में पढ़ें:
Bengali
,
Kannada
,
Malayalam
,
Tamil
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Telugu