ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 20 JUN 2023 1:30PM by PIB Chandigarh

ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਅਤੇ ਉਨ੍ਹਾਂ ਦੀ ਪਤਨੀ ਡਾ. ਸੁਦੇਸ਼ ਧਨਖੜ ਅੱਜ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ।

ਬਾਅਦ ਵਿੱਚ ਇੱਕ ਟਵੀਟ ਵਿੱਚ, ਉਪ ਰਾਸ਼ਟਰਪਤੀ ਨੇ ਕਿਹਾ,

“ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੂੰ ਚੰਗੀ ਸਿਹਤ ਅਤੇ ਸ਼ਕਤੀ ਦਾ ਆਸ਼ੀਰਵਾਦ ਮਿਲੇ, 

ਉਹ ਗਰਿਮਾ ਅਤੇ ਸਿਆਣਪ ਨਾਲ ਰਾਸ਼ਟਰ ਦਾ ਮਾਰਗਦਰਸ਼ਨ ਕਰਦੇ ਰਹਿਣ।

 


 

 ********


ਐੱਮਐੱਸ/ਆਰਕੇ/ਆਰਸੀ


(रिलीज़ आईडी: 1933940) आगंतुक पटल : 153
इस विज्ञप्ति को इन भाषाओं में पढ़ें: English , Urdu , हिन्दी , Marathi , Gujarati , Tamil , Kannada