ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਅਮਰੀਕਾ ਦੇ ਅਕਾਦਮਿਕ ਅਤੇ ਜਨਤਕ ਬੁੱਧੀਜੀਵੀ ਪ੍ਰੋਫੈਸਰ ਨਿਕੋਲਸ ਤਾਲੇਬ ਦੇ ਨਾਲ ਮੀਟਿੰਗ
प्रविष्टि तिथि:
21 JUN 2023 8:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਵਿੱਚ ਅਮਰੀਕੀ ਗਣਿਤਿਕ ਅੰਕੜਾ ਵਿਗਿਆਨੀ, ਸਿੱਖਿਆ ਸ਼ਾਸਤਰੀ, ਜਨਤਕ ਬੁੱਧੀਜੀਵੀ ਅਤੇ ਲੇਖਕ ਪ੍ਰੋਫੈਸਰ ਨਿਕੋਲਸ ਤਾਲੇਬ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇੱਕ ਸਮਾਜਿਕ ਚਿੰਤਕ ਦੇ ਰੂਪ ਵਿੱਚ ਸਫ਼ਲ ਹੋਣ ਅਤੇ ਖ਼ਤਰਾ ਅਤੇ ਕਮਜ਼ੋਰੀ (ਭੰਗੁਰਤਾ) ਜਿਹੇ ਗੁੰਝਲਦਾਰ ਵਿਚਾਰਾਂ ਨੂੰ ਲੋਕਾਂ ਦੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੋਫੈਸਰ ਨਿਕੋਲਸ ਤਾਲੇਬ ਨੂੰ ਵਧਾਈਆਂ ਦਿੱਤੀਆਂ।
ਪ੍ਰੋਫੈਸਰ ਤਾਲੇਬ ਦੇ ਨਾਲ ਆਪਣੀ ਗੱਲਬਾਤ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਦੇ ਨੌਜਵਾਨ ਉੱਦਮੀਆਂ ਦੀ ਜੋਖਮ ਉਠਾਉਣ ਦੀ ਸਮਰੱਥਾ ਅਤੇ ਭਾਰਤ ਵਿੱਚ ਵਧਦੇ ਸਟਾਰਟ-ਅੱਪ ਈਕੋਸਿਸਟਮ ਨੂੰ ਵੀ ਰੇਖਾਂਕਿਤ ਕੀਤਾ।
****
ਡੀਐੱਸ/ਐੱਸਟੀ
(रिलीज़ आईडी: 1934146)
आगंतुक पटल : 132
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam