ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੂਰਤ ਨੂੰ ਗਿਨੀਜ਼ ਵਰਲਡ ਰਿਕਾਰਡ ਲਈ ਵਧਾਈਆਂ ਦਿੱਤੀਆਂ
Posted On:
22 JUN 2023 6:53AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੂਰਤ ਨੂੰ ਯੋਗ ਦੇ ਇੱਕ ਸੈਸ਼ਨ ਦੇ ਲਈ ਇੱਕ ਸਥਾਨ ‘ਤੇ ਸਭ ਤੋਂ ਅਧਿਕ ਲੋਕਾਂ ਦੇ ਇਕੱਤਰ ਹੋਣ ਦਾ ਗਿਨੀਜ਼ ਵਰਲਡ ਰਿਕਾਰਡ ਬਣਾਉਣ ‘ਤੇ ਵਧਾਈਆਂ ਦਿੱਤੀਆਂ ਹਨ।
ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਸ਼੍ਰੀ ਹਰਸ਼ ਸੰਘਵੀ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
‘‘ਵਧਾਈਆਂ ਸੂਰਤ! ਇੱਕ ਕਮਾਲ ਦੀ ਉਪਲਬਧੀ।’’
************
ਡੀਐੱਸ/ਐੱਸਟੀ
(Release ID: 1934775)
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam