ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ ਦੇ ਨਾਲ ਨਿਜੀ ਰੁਝੇਵੇਂ (private engagement) ਵਿੱਚ ਹਿੱਸਾ ਲਿਆ
प्रविष्टि तिथि:
22 JUN 2023 10:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 21 ਜੂਨ, 2023 ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਮਹਾਮਹਿਮ ਡਾ. ਜਿਲ ਬਾਇਡਨ ਦੁਆਰਾ ਵ੍ਹਾਈਟ ਹਾਊਸ ਵਿੱਚ ਆਯੋਜਿਤ ਇੱਕ ਨਿਜੀ ਰੁਝੇਵੇਂ (private engagement) ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਨੇੜਲੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ।
ਇਸ ਵਿਸ਼ੇਸ਼ ਰੁਝੇਵੇਂ (ਸਪੈਸ਼ਲ ਇਨਗੇਜਮੈਂਟ) ਵਿੱਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਸਾਡੇ ਦੋਨੋਂ ਦੇਸ਼ਾਂ ਦੇ ਦਰਮਿਆਨ ਮਧੁਰ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ।
***
ਡੀਐੱਸ/ਐੱਸਟੀ
(रिलीज़ आईडी: 1934796)
आगंतुक पटल : 122
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam