ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ
Posted On:
24 JUN 2023 7:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਦੇ ਰੋਨਾਲਡ ਰੀਗਨ ਸੈਂਟਰ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ।
ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੰ ਸੰਯੁਕਤ ਰਾਜ ਅਮਰੀਕਾ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਸਫ਼ਲਤਾ ਦੇ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੰਮ੍ਰਿਤ ਕਾਲ ਦੇ ਦੌਰਾਨ ਭਾਰਤ ਦੇ ਵਿਕਾਸ ਵਿੱਚ ਯੋਗਦਾਨ ਦੇਣ ਦੇ ਲਈ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਦੁਵੱਲੀ ਸਾਂਝੇਦਾਰੀ ਦੇ ਭਵਿੱਖ ਦੇ ਖੇਤਰਾਂ ‘ਤੇ ਚਾਨਣਾ ਪਾਇਆ।
*******
ਡੀਐੱਸ/ਐੱਸਟੀ
(Release ID: 1935004)
Visitor Counter : 135
Read this release in:
Kannada
,
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam