ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਮੇਜ਼ਨ ਦੇ ਪ੍ਰਧਾਨ ਅਤੇ ਸੀਈਓ ਐਂਡ੍ਰਿਊ ਆਰ. ਜੈੱਸੀ (Andrew R. Jassy) ਨਾਲ ਮੁਲਾਕਾਤ ਕੀਤੀ
प्रविष्टि तिथि:
24 JUN 2023 7:23AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਵਿੱਚ ਅਮੇਜ਼ਨ ਦੇ ਪ੍ਰਧਾਨ ਅਤੇ ਸੀਈਓ ਐਂਡ੍ਰਿਊ ਆਰ. ਜੈੱਸੀ (Andrew R. Jassy) ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਅਤੇ ਸ਼੍ਰੀ ਜੈੱਸੀ ਨੇ ਈ-ਕੌਮਰਸ ਦੇ ਖੇਤਰ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਲੌਜਿਸਟਿਕਸ ਖੇਤਰ ਵਿੱਚ ਅਮੇਜ਼ਨ ਦੇ ਨਾਲ ਅੱਗੇ ਸਹਿਯੋਗ ਦੀ ਸੰਭਾਵਨਾ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਐੱਮਐੱਸਐੱਮਈ ਦੇ ਡਿਜੀਟਲੀਕਰਣ ਨੂੰ ਹੁਲਾਰਾ ਦੇਣ ਦੀ ਅਮੇਜ਼ਨ ਦੀ ਪਹਿਲ ਦਾ ਸੁਆਗਤ ਕੀਤਾ।
***
ਡੀਐੱਸ/ਐੱਸਟੀ
(रिलीज़ आईडी: 1935007)
आगंतुक पटल : 146
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada