ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਯਾਦ ਕੀਤਾ
प्रविष्टि तिथि:
23 JUN 2023 6:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਯਾਦ ਕਰ ਰਿਹਾ ਹਾਂ। ਰਾਸ਼ਟਰੀ ਏਕਤਾ ਦੇ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਪ੍ਰਤੀਬੱਧਤਾ ਅਤੇ ਭਾਰਤ ਦੀ ਵਿਕਾਸ ਯਾਤਰਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਆਦਰਸ਼, ਸੁਸ਼ਾਸਨ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਸਾਡੇ ਪ੍ਰਯਤਨਾਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਦੇ ਰਹਾਂਗੇ।”
**********
ਡੀਐੱਸ
(रिलीज़ आईडी: 1935008)
आगंतुक पटल : 117
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada