ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੂੰ ਮਿਸਰ ਦੇ ਸਰਵਉੱਚ ਨਾਗਰਿਕ ਪੁਰਸਕਾਰ ਔਰਡਰ ਆਵੑ ਦ ਨਾਈਲ ਨਾਲ ਸਨਮਾਨਿਤ ਕੀਤਾ ਗਿਆ

प्रविष्टि तिथि: 25 JUN 2023 7:09PM by PIB Chandigarh

ਮਿਸਰ ਦੇ ਰਾਸ਼ਟਰਪਤੀਮਹਾਮਹਿਮ ਸ਼੍ਰੀ ਅਬਦੇਲ ਫਤਿਹ ਅਲ-ਸਿਸੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 25 ਜੂਨ, 2023 ਨੂੰ ਕਾਹਿਰਾ ਦੀ ਪ੍ਰੈਜ਼ੀਡੈਂਸੀ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ ਮਿਸਰ ਦੇ ਸਰਵਉੱਚ ਨਾਗਰਿਕ ਪੁਰਸਕਾਰ, 'ਔਰਡਰ ਆਵੑ ਨਾਈਲ' ਨਾਲ ਸਨਮਾਨਿਤ ਕੀਤਾ।


ਪ੍ਰਧਾਨ ਮੰਤਰੀ ਨੇ ਇਸ ਸਨਮਾਨ ਲਈ ਭਾਰਤ ਦੇ ਲੋਕਾਂ ਦੀ ਤਰਫੋਂ ਰਾਸ਼ਟਰਪਤੀ ਸਿਸੀ ਦਾ ਧੰਨਵਾਦ ਕੀਤਾ। 

ਪ੍ਰਧਾਨ ਮੰਤਰੀ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਹਨ।

*********

 

ਡੀਐੱਸ


(रिलीज़ आईडी: 1935297) आगंतुक पटल : 166
इस विज्ञप्ति को इन भाषाओं में पढ़ें: Kannada , English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Malayalam