ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਭਿਆਨਕ ਬੱਸ ਦੁਰਘਟਨਾ ਵਿੱਚ ਹੋਏ ਜਾਨ –ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ


ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਅਨੁਦਾਨ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ

Posted On: 26 JUN 2023 12:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਭਿਆਨਕ ਬੱਸ ਦੁਰਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

 ‘‘ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਹੋਈ ਭਿਆਨਕ ਬੱਸ ਦੁਰਘਟਨਾ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਲੋਕਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ  ਠੀਕ (ਰਿਕਵਰ) ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ:ਪ੍ਰਧਾਨ ਮੰਤਰੀ’’

 

*********

 

ਡੀਐੱਸ/ਟੀਐੱਸ  


(Release ID: 1935413) Visitor Counter : 98