ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਸਾਂਸਦ ਸ਼੍ਰੀ ਹਰਦ੍ਵਾਰ ਦੁਬੇ (Shri Hardwar Dubey) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ

प्रविष्टि तिथि: 26 JUN 2023 3:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਸਾਂਸਦ ਸ਼੍ਰੀ ਹਰਦ੍ਵਾਰ ਦੁਬੇ (Shri Hardwar Dubey) ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

 

 ‘‘ਭਾਜਪਾ ਦੇ ਕਰਮਠ ਸਾਂਸਦ ਹਰਦ੍ਵਾਰ ਦੁਬੇ ਜੀ ਦੇ ਦੇਹਾਂਤ ਨਾਲ ਅਤਿਅੰਤ ਦੁਖ ਹੋਇਆ ਹੈ। ਉਹ ਜ਼ਮੀਨ ਨਾਲ ਜੁੜੇ ਇੱਕ ਅਜਿਹੇ ਨੇਤਾ ਸਨ, ਜੋ ਉੱਤਰ ਪ੍ਰਦੇਸ਼ ਦੀ ਵਿਕਾਸ ਯਾਤਰਾ ਵਿੱਚ ਆਪਣੇ ਅਹਿਮ ਯੋਗਦਾਨ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਨੂੰ ਸੰਬਲ (ਹਿੰਮਤ) ਪ੍ਰਦਾਨ ਕਰੇ। ਓਮ ਸ਼ਾਂਤੀ!’’

 


*****

 

ਡੀਐੱਸ/ ਟੀਐੱਸ     


(रिलीज़ आईडी: 1935415) आगंतुक पटल : 151
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada