ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਖਾਰਚੀ ਪੂਜਾ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
26 JUN 2023 8:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖਾਰਚੀ ਪੂਜਾ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਤ੍ਰਿਪੁਰਾ ਦੇ ਮੁੱਖ ਮੰਤਰੀ, ਪ੍ਰੋਫੈਸਰ (ਡਾਕਟਰ)ਮਾਣਿਕ ਸਾਹਾ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਖਾਰਚੀ ਪੂਜਾ ਦੀਆਂ ਸ਼ੁਭਕਾਮਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੇ ਉੱਤੇ ਚਤੁਰਦਸ਼ ਦੇਵਤਾ ਦਾ ਅਸ਼ੀਰਵਾਦ ਹਮੇਸ਼ਾ ਬਣਿਆ ਰਹੇ। ਹਰ ਪਾਸੇ ਸ਼ਾਂਤੀ ਅਤੇ ਸਮ੍ਰਿੱਧੀ ਹੋਵੇ।"
***
ਡੀਐੱਸ
(रिलीज़ आईडी: 1935613)
आगंतुक पटल : 150
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam