ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਨੂੰ ਯਾਦ ਕੀਤਾ
Posted On:
28 JUN 2023 9:36AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀ.ਵੀ. ਨਰਸਿਮਹਾ ਰਾਓ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਨੂੰ ਯਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਪੀ.ਵੀ. ਨਰਸਿਮਹਾ ਰਾਓ ਜੀ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਦੂਰਦਰਸ਼ੀ ਲੀਡਰਸ਼ਿਪ ਅਤੇ ਭਾਰਤ ਦੇ ਵਿਕਾਸ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਧਿਆਨ ਦੇਣ ਯੋਗ ਸੀ। ਅਸੀਂ ਆਪਣੇ ਦੇਸ਼ ਦੀ ਪ੍ਰਗਤੀ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਦਾ ਸਨਮਾਨ ਕਰਦੇ ਹਾਂ।”
*** *** *** ***
ਡੀਐੱਸ/ਐੱਸਟੀ
(Release ID: 1935887)
Visitor Counter : 106
Read this release in:
English
,
Urdu
,
Hindi
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam