ਰਾਸ਼ਟਰਪਤੀ ਸਕੱਤਰੇਤ

ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆ 'ਤੇ ਭਾਰਤ ਦੇ ਰਾਸ਼ਟਰਪਤੀ ਨੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 28 JUN 2023 5:03PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਦ-ਉਲ-ਜ਼ੁਹਾ ਦੀ ਪੂਰਵ ਸੰਧਿਆ 'ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਹੈ, “ਈਦ-ਉਲ-ਜ਼ੁਹਾ ਦੇ ਮੌਕੇ ਉੱਤੇ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਭਾਰਤ ਅਤੇ ਵਿਦੇਸ਼ ਵਿੱਚ ਰਹਿੰਦੇ ਸਾਡੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਈਦ-ਉਲ-ਜ਼ੁਹਾ ਪਿਆਰ ਅਤੇ ਤਿਆਗ ਦਾ ਪਵਿੱਤਰ ਤਿਉਹਾਰ ਹੈ। ਇਹ ਤਿਉਹਾਰ ਸਾਨੂੰ ਮਾਨਵਤਾ ਲਈ ਤਿਆਗ ਅਤੇ ਨਿਰਸਵਾਰਥ ਸੇਵਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਇਸ ਦਿਨ, ਆਓ ਅਸੀਂ ਸਾਰੇ ਸਮਾਜ ਵਿੱਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਫੈਲਾਉਣ ਲਈ ਕੰਮ ਕਰਨ ਦਾ ਪ੍ਰਣ ਕਰੀਏ।

ਰਾਸ਼ਟਰਪਤੀ ਦੇ ਸੰਦੇਸ਼ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

Please click here to see the President's Message

 

 *******

 

ਡੀਐੱਸ/ਬੀਐੱਮ



(Release ID: 1936153) Visitor Counter : 96